ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤੇ ਅੰਨੇ ਤਸ਼ੱਦਦ ਦੀ ਨਿਖੇਧੀ
🚩ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤੇ ਅੰਨੇ ਤਸ਼ੱਦਦ ਦੀ ਨਿਖੇਧੀਬੇਰੁਜ਼ਗਾਰ ਅਧਿਆਪਕਾਂ ਦਾ ਸ਼ਰੇਆਮ ਕੁਟਾਪਾ ਕਰਨ ਵਾਲੇ ਐੱਸ.ਐੱਚ.ਓ. ਤੇ ਬਾਕੀ ਪੁਲਿਸ ਅਧਿਕਾਰੀਆਂ ‘ਤੇ ਕਾਰਵਾਈ ਦੀ ਮੰਗ🚩ਸਿੱਖਿਆ ਕ੍ਰਾਂਤੀ ਦੇ ਫੌਕੇ ਨਾਅਰਿਆਂ ਦੀ ਥਾਂ ਭਰਤੀਆਂ ਪੂਰੀਆਂ ਕਰਕੇ ਅਧਿਆਪਕਾਂ ਨੂੰ ਰੁਜ਼ਗਾਰ ਦਿੱਤਾ ਜਾਵੇ: ਡੀ.ਟੀ.ਐੱਫ. ਅੰਮ੍ਰਿਤਸਰ, 21.04.2025(): ਸਿੱਖਿਆ ਮੰਤਰੀ ਸ੍ਰੀ.ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ […]