ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਐਲਾਨ ਨੇ ਸਿੱਖਿਆਂ ਮੰਤਰੀ ਦੀ ਸਿੱਖਿਆਂ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ :- ਪੰਨੂ , ਲਾਹੌਰੀਆ

ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਐਲਾਨ ਨੇ ਸਿੱਖਿਆਂ ਮੰਤਰੀ ਦੀ ਸਿੱਖਿਆਂ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ :- ਪੰਨੂ , ਲਾਹੌਰੀਆ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.)ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਿੱਖਿਆਂ ਮੰਤਰੀ ਪੰਜਾਬ ਦੇ ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਐਲਾਨ ਨੇ ਮੰਤਰੀ ਦੀ ਸਿੱਖਿਆਂ ਵਿਰੋਧੀ ਸੋਚ ਦਾ ਪ੍ਰਗਟਾਵਾਂ ਕੀਤਾ ਹੈ । ਲਹੌਰੀਆ ਨੇ ਦੱਸਿਆਂ ਕਿ ਈਟੀਯੂ ਪੰਜਾਬ ਸਿੱਖਿਆਂ ਮੰਤਰੀ ਦੇ ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਐਲਾਨ ਦਾ ਸਖਤ ਵਿਰੋਧ ਕਰਦੀ ਹੈ ਤੇ ਮਿਡਲ ਸਕੂਲਾਂ ਨੂੰ ਬੰਦ ਨਹੀ ਹੋਣ ਦੇਵੇਗੀ ਤੇ ਸਕੂਲ ਬੰਦ ਹੋਣ ਦੀ ਸੂਰਤ ਚ’ ਤਿੱਖਾ ਸੰਘਰਸ਼ ਕਰੇਗੀ । ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਨੀਰਜ ਅਗਰਵਾਲ, ਸੁਰਿੰਦਰ ਸਿੰਘ ਬਾਠ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ , ਅੰਮ੍ਰਿਤਪਾਲ ਸਿੰਘ ਸੇਖੋਂ, ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਸੰਜੀਤ ਸਿੰਘ ਨਿੱਜਰ , ਖੁਸ਼ਪ੍ਰੀਤ ਸਿੰਘ ਕੰਗ , ਗੁਰਵਿਦਰ ਸਿੰਘ ਬੱਬੂ , ਮਨਜੀਤ ਸਿੰਘ ਮੰਨਾਂ , ਮਨਿੰਦਰ ਸਿੰਘ ਨਿੱਜਰ ਆਦਿ ਆਗੂ ਹਾਜਰ ਸਨ ।

Scroll to Top