ਸਿੱਖਿਆਂ ਵਿਭਾਗ ਦੀ ਢਿੱਲੀ ਕਾਰਗੁਜਾਰੀ ਕਾਰਨ ਹਜ਼ਾਰਾਂ ਅਧਿਆਪਕ ਬਦਲੀਆਂ ਤੇ ਤਰੱਕੀਆਂ ਨਾ ਹੋਣ ਕਾਰਨ ਪ੍ਰੇਸ਼ਾਨ , ਬਦਲੀਆਂ ਤੇ ਤਰੱਕੀਆਂ ਨੂੰ ਉਡੀਕ ਰਹੇ ਹਨ ਅਧਿਆਪਕ – ਪਨੂੰ , ਲਾਹੌਰੀਆ

ਸਿੱਖਿਆਂ ਵਿਭਾਗ ਦੀ ਢਿੱਲੀ ਕਾਰਗੁਜਾਰੀ ਕਾਰਨ ਹਜ਼ਾਰਾਂ ਅਧਿਆਪਕ ਬਦਲੀਆਂ ਤੇ ਤਰੱਕੀਆਂ ਨਾ ਹੋਣ ਕਾਰਨ ਪ੍ਰੇਸ਼ਾਨ , ਬਦਲੀਆਂ ਤੇ ਤਰੱਕੀਆਂ ਨੂੰ ਉਡੀਕ ਰਹੇ ਹਨ ਅਧਿਆਪਕ – ਪਨੂੰ , ਲਾਹੌਰੀਆ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪਨੂੰਵਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਸਖਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਵਿਭਾਗ ਵੱਲੋ ਢਿੱਲੀ ਕਾਰਗੁਜਾਰੀ ਕਾਰਨ ਪੰਜਾਬ ਦੇ ਹਜਾਰਾਂ ਅਧਿਆਪਕ ਆਪਣਆਂ ਬਦਸੀਆਂ ਤੇ ਤਰੱਕੀਆਂ ਨਾ ਕਾਰਨ ਡਾਡੇ ਪ੍ਰੇਸ਼ਾਨ ਹਨ । ਵਿਭਾਗ ਨੂੰ ਚਾਹੀਦਾ ਹੈ ਕਿ ਜਲਦੀ ਕਾਰਵਾਈ ਕਰਕੇ ਅਧਿਆਪਕਾਂ ਦੀਆਂ ਲਟਕੀਆਂ ਬਦਲੀਆਂ ਤੇ ਤਰੱਕੀਆਂ ਤੁਰੰਤ ਕਰੇ । ਨਹੀ ਤਾਂ ਈਟੀਯੂ ਰੋਸ-ਮੁਜਾਹਕੇ ਤਰਨ ਲਈ ਮਜਬੂਰ ਹੋਵੇਗੀ । ਸਮੂਹ ਅਧਿਆਪਕ ਬਦਲੀਆਂ ਤੇ ਤਰੱਕੀਆਂ ਉਡੀਕ ਰਹੇ ਹਨ । ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਵਿੰਡ ਹਰਪ੍ਰੀਤ ਸਿੰਘ ਪਰਮਾਰ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਹਰਜੀਤ ਸਿੰਘ ਸਿੱਧੂ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਅਵਤਾਰ ਸਿੰਘ ਭਲਵਾਨ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਚਰਨਜੀਤ ਸਿੰਘ ਫਿਰੋਜਪੁਰ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਕਮਲਜੀਤ ਸਿੰਘਡੱਡੇਆਣਾ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਹੀਰਾ ਸਿੰਘ ਅੰਮ੍ਰਿਤਸਰ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਆਦਿ ਆਗੂ ਹਾਜਰ ਸਨ ।

Scroll to Top