
ਪੰਜਾਬ ਸਰਕਾਰ ਅਧਿਆਪਕਾਂ ਤੇ ਮੁਲਾਜਮਾਂ ਦੇ ਅਹਿਮ ਮਸਲਿਆਂ ਦਾ ਤੁਰੰਤ ਹੱਲ ਕਰੇ – ਪੰਨੂ , ਲਹੌਰੀਆ
ਪੰਜਾਬ ਅੰਦਰ ਮੌਜੂਦਾ ਸਰਕਾਰ ਨੂੰ ਲੋਕ ਸਭਾ ਚੋਣਾ ਚ ਘੱਟ ਫਤਵਾ ਮਿਲਣਾ ਬਾਕੀ ਵਰਗਾਂ ਦੇ ਨਾਲ ਨਾਲ ਪੰਜਾਬ ਭਰ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਹੋਣਾ ਵੀ ਸਰਕਾਰ ਵਿਰੋਧੀ ਰੋਸ ਦਾ ਕਾਰਣ ਹੈ । ਪੁਰਾਣੀ ਪੈਨਸ਼ਨ ਦੀ ਬਹਾਲੀ ਕਰਨ, ਬੰਦ ਕੀਤਾ ਪੇਂਡੂ ਭੱਤਾ ਅਤੇ ਬਾਰਡਰ ਭੱਤਾ ਲਾਗੂ ਕਰਵਾਉਣ, ਡੀ ਏ ਦੀਆਂ ਰਹਿੰਦੀਆਂ ਕਿਸ਼ਤਾ ਲਾਗੂ ਕਰਵਾਉਣ , ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਾ ਕੇ ਬਕਾਏ ਦਵਾਉਣ, ਜੁਲਾਈ 2020 ਤੋ ਬਾਅਦ ਲਾਗੂ ਕੀਤੇ ਕੇਂਦਰੀ ਪੈਟਰਨ ਸਕੇਲ ਬੰਦ ਕਰਵਾਉਣ ਅਤੇ ਅਧਿਆਪਕਾਂ ਕੋਲੋਂ ਲਏ ਜਾਂਦੇ ਸਾਰੇ ਗੈਰਵਿੱਦਿਅਕ ਕੰਮ ਅਤੇ ਡਿਊਟੀਆਂ ਤੁਰੰਤ ਬੰਦ ਕਰਵਾਈਆਂ ਜਾਣ । ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ , ਦਲਜੀਤ ਸਿੰਘ ਲਹੌਰੀਆ ਤੇ ਸਮੂਹ ਸੂਬਾ ਕਮੇਟੀ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਸਮੁੱਚੇ ਅਧਿਆਪਕ ਵਰਗ /ਮੁਲਾਜਮ ਤੇ ਪੈਨਸ਼ਨਰਜ ਦੀਆ ਅਹਿਮ ਮੰਗਾਂ ਦੇ ਹੱਲ ਲਈ ਪੰਜਾਬ ਭਰ ਦੇ ਵੱਖ ਵੱਖ ਲੋਕ ਸਭਾ ਉਮੀਦਵਾਰਾਂ ਨੂੰ ਮੰਗ ਪੱਤਰ ਦੇਕੇ ਇਹਨਾ ਮੰਗਾਂ ਦੇ ਤੁਰੰਤ ਹੱਲ ਦੀ ਵੀ ਅਪੀਲ ਕੀਤੀ ਗਈ ਸੀ ।*
ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸਮੂਹ ਸੂਬਾ ਕਮੇਟੀ ਆਗੂਆਂ ਨੇ ਸਰਕਾਰ ਨੂੰ ਪੁਰਜੋਰ ਸ਼ਬਦਾਂ ਚ ਕਿਹਾ ਕਿ ਮੁਲਾਜਮਾਂ ਤੇ ਪੈਨਸ਼ਨਰਾਂ ਦੇ ਮਸਲਿਆ ਦੇ ਮੁੱਖ ਮਸਲਿਆਂ ਦੇ ਹੱਲ ਲਈ ਹੀ ਪੰਜਾਬ ਸਰਕਾਰ ਨੂੰ 2022 ਵਿੱਚ ਵੱਡੇ ਫਰਕ ਨਾਲ ਜਿਤਾਇਆਾ ਸੀ । ਹੁਣ ਮੁਲਾਜਮਾ ਦੇ ਮਸਲੇ ਨਾ ਹੱਲ ਹੋਣ ਕਾਰਣ ਮੁਲਾਜਮ ਵਰਗ ਤੇ ਪੈਨਸ਼ਨਰ ਵਰਗ ਨਿਰਾਸ਼ਤਾ ਚ ਹੈ । ਸਰਕਾਰ ਨੂੰ ਤੁਰੰਤ ਮੁੱਖ ਮਸਲੇ ਹੱਲ ਕਰਨੇ ਚਾਹੀਦੇ ਹਨ । ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ
ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਕਮਲਜੀਤ ਸਿੰਘਡੱਡੇਆਣਾ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਹੀਰਾ ਸਿੰਘ ਅੰਮ੍ਰਿਤਸਰ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ
ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।*ਸਮੂਹ ਸੂਬਾ ਕਮੇਟੀ
ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ)