ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਰਾਜਸਥਾਨ ਵਿੱਚ ਇੱਕ ਹੋਰ ਵੱਡਾ ਉਪਰਾਲਾ ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸੱਭਿਆਚਾਰਕ ਮੇਲਾ ਸਿਰਜੇਗਾ ਇਤਿਹਾਸ – ਸੁੱਖੀ ਬਾਠ
ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਰਾਜਸਥਾਨ ਵਿੱਚ ਇੱਕ ਹੋਰ ਵੱਡਾ ਉਪਰਾਲਾ ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸੱਭਿਆਚਾਰਕ ਮੇਲਾ ਸਿਰਜੇਗਾ ਇਤਿਹਾਸ – ਸੁੱਖੀ ਬਾਠ ਫਾਜ਼ਿਲਕਾ 23 ਜਨਵਰੀ ( ) ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜੋ ਕਿ ਪਿਛਲੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਿਹਾ ਹੈ। […]