ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਕਿਹਾ, ਅਧਿਕਾਰੀਆਂ ਨੂੰ ਗਿਰਦਾਵਰੀ ਜਲਦੀ ਕਰਨ ਦੇ ਨਿਰਦੇਸ਼
ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਐਕਸ਼ਨ ਵਿੱਚ ਪੰਜਾਬ ਸਰਕਾਰ ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਕਿਹਾ, ਅਧਿਕਾਰੀਆਂ ਨੂੰ ਗਿਰਦਾਵਰੀ ਜਲਦੀ ਕਰਨ ਦੇ ਨਿਰਦੇਸ਼ ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਕਿਸਾਨੀ ਦੇ ਨਾਲ ਖੜ੍ਹੀ ਹੈ ਵਿਸਾਖੀ ਦੇ ਤਿਉਹਾਰ ‘ਤੇ ਕਿਸਾਨਾਂ ਨੂੰ ਦਿੱਤਾ […]