ਬੇਰੁਜ਼ਗਾਰ ਈ ਟੀ ਟੀ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਜ਼ੋਰਦਾਰ ਨਿੰਦਿਆ – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਬੇਰੁਜ਼ਗਾਰ ਈ ਟੀ ਟੀ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਜ਼ੋਰਦਾਰ ਨਿੰਦਿਆ – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨਿਯੁਕਤੀ ਪੱਤਰਾਂ ਦੀ ਉਡੀਕ ਕਰਦੇ ਅਧਿਆਪਕਾਂ ਤੇ ਲਾਠੀਚਾਰਜ ਕਰਨਾ ਸਰਾਸਰ ਧੱਕਾ -ਜਸਵਿੰਦਰ ਸਿੰਘ ਸਮਾਣਾ ਪਟਿਆਲਾ 3 ਦਸੰਬਰਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਸਾਂਝੇ ਬਿਆਨ ਦਿੰਦੇ ਹੋਏ ਦੱਸਿਆ ਕਿ […]