6635 ਅਧਿਆਪਕਾਂ ਦੀ ਟਰਾਂਸਫਰ ਲਈ ਸਾਈਟ ਬੰਦ ਹੋਣ ਕਾਰਣ ਸਮਾਂ ਵਧਾਉਣ ਲਈ ਐਲੀਮੈਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਵੱਲੋ ਸਿੱਖਿਆ ਮੰਤਰੀ ਪੰਜਾਬ ਤੇ ਉੱਚ ਅਧਿਕਾਰੀਆਂ ਕੋਲੋ ਮੰਗ ਕੀਤੀ – ਪੰਨੂ , ਲਾਹੌਰੀਆ

6635 ਅਧਿਆਪਕਾਂ ਦੀ ਟਰਾਂਸਫਰ ਲਈ ਸਾਈਟ ਬੰਦ ਹੋਣ ਕਾਰਣ ਸਮਾਂ ਵਧਾਉਣ ਲਈ ਐਲੀਮੈਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਵੱਲੋ ਸਿੱਖਿਆ ਮੰਤਰੀ ਪੰਜਾਬ ਤੇ ਉੱਚ ਅਧਿਕਾਰੀਆਂ ਕੋਲੋ ਮੰਗ ਕੀਤੀ – ਪੰਨੂ , ਲਾਹੌਰੀਆ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਕਮੇਟੀ ਵੱਲੋ ਸਿਖਿਆ ਮਂਤਰੀ ਪੰਜਾਬ ਤੇ ਡੀ ਪੀ ਆਈ (ਐਲੀ ) ਕੋਲੋ ਮੰਗ ਕੀਤੀ ਕਿ ਜਦੋ ਕਿ 6635 ਅਧਿਆਪਕਾਂ ਨੂੰ ਬਦਲੀ ਕਰਾਉਣ ਦਾ ਮੌਕਾ ਦੇਣਾਂ ਚੰਗੀ ਗੱਲ ਹੈ । ਇਸਦੇ ਨਾਲ ਹੀ ਬਹੁਤ ਸਾਰੇ ਅਧਿਆਪਕਾਂ ਨੂੰ ਸਾਈਟ ਨਾ ਚੱਲਣ ਕਾਰਣ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਉਹ ਬਦਲੀ ਆਨਲਾਈਨ ਅਪਲਾਈ ਨਹੀ ਕਰ ਸਕੇ । ਉਹਨਾਂ ਨੂੰ ਮੌਕਾ ਦੇਣ ਲਈ ਤੁਰੰਤ ਅਪਲਾਈ ਕਰਨ ਦਾ ਸਮਾਂ ਵਧਾਉਣਾ ਚਾਹੀਦਾ ਹੈ । ਇਸ ਉਪਰੰਤ ਬਦਲੀ ਕਰਾਉਣ ਤੋ ਰਹਿ ਗਏ ਅਧਿਆਪਕਾਂ ਲਈ ਵੀ ਅਗਲੇ ਗੇੜ ਚਲਾ ਕੇ ਬਦਲੀਆਂ ਕਰ ਦੇਣੀਆ ਚਾਹੀਦੀਆ ਹਨ । ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਵਿੰਡ ਹਰਪ੍ਰੀਤ ਸਿੰਘ ਪਰਮਾਰ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਹਰਜੀਤ ਸਿੰਘ ਸਿੱਧੂ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਅਵਤਾਰ ਸਿੰਘ ਭਲਵਾਨ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਚਰਨਜੀਤ ਸਿੰਘ ਫਿਰੋਜਪੁਰ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਕਮਲਜੀਤ ਸਿੰਘਡੱਡੇਆਣਾ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਹੀਰਾ ਸਿੰਘ ਅੰਮ੍ਰਿਤਸਰ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।*ਸਮੂਹ ਸੂਬਾ ਕਮੇਟੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ)ਤੇ ਰਹਿਣ ਕਾਰਣ ਘੰਟੇ ਲਈ ਦੁਬਾਰਾ ਪੋਰਟਲ open ਹੋਣ ਜਾ ਰਿਹਾ ਹੈ,ਇਸ ਤੋਂ ਬਾਅਦ ਕਿਸੇ ਨੂੰ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ ਓਸ ਤੋਂ ਬਾਅਦ station choice ਲਈ link open ਹੋਵੇਗਾ-DPI education department

Scroll to Top