ਸਤਿਕਾਰਯੋਗ ਵੱਡੇ ਭਰਾ ਬਾਝੋਂ ਜੱਗ ਸੁਨਣਾ ਹੋ ਗਿਆ , ਭਰਾ ਦੀ ਯਾਦ ਜਿਊਦੇਂ- ਜੀਅ ਨਹੀ ਭੁਲਣੀ – ਦਲਜੀਤ ਲਹੌਰੀਆ
ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਦੇ ਸਤਿਕਾਰਯੋਗ ਵੱਡੇ ਭਰਾ ਸਰਦਾਰ ਹਰਦੀਪ ਸਿੰਘ ਸਿੱਧੂ, ਲਾਲੀ ਲਹੌਰੀਆ ਦੀ ਅੰਤਿਮ ਅਰਦਾਸ 24 ਸਤੰਬਰ 2024 ਨੂੰ ਗੁਰਦੁਆਰਾ ਬਾਬਾ ਹੰਦਾਲ ਜੀ, ਜੰਡਿਆਲਾ ਗੁਰੂ ਵਿਖੇ 12 ਤੋਂ 1 ਵਜੇ ਹੋਵੇਗੀ l ਲਾਹੌਰੀਆਂ ਨੇ ਸਮੂਹ ਅਧਿਆਪਕ ਵਰਗ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ l ਇਸ ਮੌਕੇ ਉਹਨਾਂ ਨਾਲ ਸੂਬਾਈ ਆਗੂ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਲਖਵਿੰਦਰ ਸਿੰਘ ਸੇਖੋਂ ਦਲਜੀਤ ਸਿੰਘ ਲਹੌਰੀਆ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਅਸ਼ੋਕ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਆਦਿ ਹਾਜ਼ਰ ਸਨ l