ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਤਰਨ ਤਾਰਨ ਵੱਲੋਂ ਐਸ ਐਸ ਏ ਅਤੇ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਵਲੋਂ 04-12-2024 ਤੋਂ ਚਲ ਰਹੀ ਕਲਮ ਛੋੜ ਹੜਤਾਲ ਦਾ ਸਮਰਥਨ – ਪੰਨੂ , ਲਾਹੌਰੀਆ

ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਤਰਨ ਤਾਰਨ ਵੱਲੋਂ ਐਸ ਐਸ ਏ ਅਤੇ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਵਲੋਂ 04-12-2024 ਤੋਂ ਚਲ ਰਹੀ ਕਲਮ ਛੋੜ ਹੜਤਾਲ ਦਾ ਸਮਰਥਨ – ਪੰਨੂ , ਲਾਹੌਰੀਆ ਅਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ.) ਦੇ ਸੂਬਾ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਇਹਨਾਂ ਨੂੰ ਪੂਰੇ ਲਾਭ ਦੇ ਕੇ ਤੁਰੰਤ ਪੱਕਿਆਂ ਕਰੇ। ਕਿਰਤ ਦੀ ਲੁੱਟ ਨੂੰ ਬੰਦ ਕਰੇ ਸਰਕਾਰ ।ਇਸ ਮੌਕੇ ਨਰੇਸ਼ ਪਨਿਆੜ, ਲਖਵਿੰਦਰ ਸਿੰਘ ਸੇਖੋਂ , ਬੀ.ਕੇ.ਮਹਿਮੀ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੇਵਾਲ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ ਮੁਦਕੀ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਰਾਜਵਿੰਦਰ ਸਿੰਘ ਰਾਜਾਸਾਂਸੀ , ਮਨਿੰਦਰ ਸਿੰਘ ਨਿੱਜਰ ਆਦਿ ਆਗੂ ਹਾਜਰ ਸਨ ।*ਇਸ ਸਮੇਂ ਤਰਨ ਤਰਨ ਦੀ ਸਮੂਹ ਜ਼ਿਲ੍ਹਾ ਕਮੇਟੀ ਦੇ ਮੈਂਬਰ ਨਿਰਮਲ ਸਿੰਘ, ਸਤਪਾਲ ਸਿੰਘ, ਰਾਜਨ ਕੁਮਾਰ, ਮਨਜੀਤ ਸਿੰਘ, ਪ੍ਰਭਦੀਪ ਸਿੰਘ, ਅਮਨਦੀਪ ਸਿੰਘ ਅਮਰਜੀਤ ਸਿੰਘ, ਸੁਖਦੇਵ ਸਿੰਘ, ਸਤਪਾਲ ਸਿੰਘ ਵਲੀਪੁਰ, ਹਰਪਿੰਦਰ ਸਿੰਘ ਚੋਹਲਾ ਸਾਹਿਬ, ਪ੍ਰਭਜੋਤ ਸਿੰਘ ਚੋਹਲਾ ਸਾਹਿਬ, ਸੁਖਜਿੰਦਰ ਸਿੰਘ, ਵਿਕਰਮ ਸਿੰਘ, ਸੰਦੀਪ ਸਿੰਘ, ਰਜਿੰਦਰ ਸਿੰਘ, ਡਾਕਟਰ ਹਰਪਿੰਦਰ ਸਿੰਘ ਤੋਂ ਇਲਾਵਾ ਬਲਾਕ ਪ੍ਰਧਾਨ ਸੁਖਚੈਨ ਸਿੰਘ ਖਡੂਰ ਸਾਹਿਬ, ਮਨਜੀਤ ਸਿੰਘ ਚੋਹਲਾ ਸਾਹਿਬ, ਰਜਿੰਦਰ ਸਿੰਘ ਭਿੱਖੀਵਿੰਡ, ਸਤਨਾਮ ਸਿੰਘ ਤਰਨ ਤਾਰਨ, ਗੁਰਲਵਦੀਪ ਸਿੰਘ ਨੂਰਦੀ, ਇੰਦਰਜੀਤ ਸਿੰਘ ਨੌਸ਼ਹਿਰਾ ਪੰਨੂਆਂ, ਅਰਵਿੰਦਰ ਸਿੰਘ ਐਰੀ ਗੰਡੀਵਿੰਡ, ਰਾਜਨ ਕੁਮਾਰ ਪੱਟੀ ਹਾਜ਼ਰ ਸਨ।*

Scroll to Top