ਪੰਜਾਬੀ ਸਾਹਿਤ ਕਲਾ ਮੰਚ ਰਜਿਸਟਰਡ ਮਾਨਸਾ ਵੱਲੋਂ ਧੀਆਂ ਦੀ ਲੋਹੜੀ ਪ੍ਰੋਗਰਾਮ 13 ਜਨਵਰੀ ਨੂੰ ਅਮਨਦੀਪ ਸ਼ਰਮਾ।

ਪੰਜਾਬੀ ਸਾਹਿਤ ਕਲਾ ਮੰਚ ਰਜਿਸਟਰਡ ਮਾਨਸਾ ਵੱਲੋਂ ਧੀਆਂ ਦੀ ਲੋਹੜੀ ਪ੍ਰੋਗਰਾਮ 13 ਜਨਵਰੀ ਨੂੰ ਅਮਨਦੀਪ ਸ਼ਰਮਾ।


ਪੰਜਾਬੀ ਸਾਹਿਤ ਕਲਾ ਮੰਚ ਰਜਿਸਟਰਡ ਵੱਲੋਂ ਲਗਾਤਾਰ ਹਰੇਕ ਸਾਲ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਮਨਾਇਆ ਜਾ ਰਿਹਾ ਹੈ। ਇਸ ਕੜੀ ਤਹਿਤ ਇਸ ਵਾਰ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਹਿਮਾਂਸ਼ੂ ਆਈਲੈਟਸ ਸੈਂਟਰ ਬੁਢਲਾਡਾ ਵਿਖੇ ਹੋਣਹਾਰ ਬੱਚੀਆਂ ਨੂੰ ਸਨਮਾਨ ਪੱਤਰ ਦੇ ਕੇ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਅਮਨਦੀਪ ਸ਼ਰਮਾ ਉਪ ਪ੍ਰਧਾਨ ਰਜਿੰਦਰ ਮੋਨੀ ਵਰਮਾ ਜਰਨਲ ਸਕੱਤਰ ਗੁਰਜੰਟ ਸਿੰਘ ਬੱਛੂਆਣਾ ਨੇ ਦੱਸਿਆ ਕਿ ਵੱਖ-ਵੱਖ ਖੇਤਰਾਂ ਵਿੱਚ ਨਿਮਾਣਾ ਖੱਟਣ ਵਾਲੀਆਂ 11 ਲੜਕੀਆਂ ਦਾ ਇਸ ਦਿਨ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਹਿਮਾਂਸ਼ੂ ਆਈਲੈਟਸ ਸੈਂਟਰ ਦੇ ਡਾਇਰੈਕਟਰ ਹਿਮਾਂਸ਼ੂ ਗੋਇਲ ਨੇ ਦੱਸਿਆ ਕਿ ਸੈਂਟਰ ਲਈ ਇਹ ਬੜੀ ਫਖਰ ਵਾਲੀ ਗੱਲ ਹੈ ਕਿ ਅਸੀਂ ਆਪਣੇ ਇਲਾਕੇ ਦੀਆਂ ਹੋਣਹਾਰ ਦੀਆਂ ਨੂੰ ਆਪਣੇ ਸੈਟਰ ਸਨਮਾਨਿਤ ਕਰਨ ਵਿੱਚ ਫਖਰ ਮਹਿਸੂਸ ਕਰਾਂਗੇ।
ਇਸ ਸਮੇਂ ਹਿਮਾਂਸ਼ੂ ਬਾਲਾ ਜੀ ਬੁੱਕ ਡੀਪੂ ਬੁਢਲਾਡਾ, ਸੁਭਾਸ਼ ਹੈਂਡਲੂਮ ਬਰ
ਬੁਢਲਾਡਾ , ਸਟੇਟ ਅਵਾਰਡੀ ਜੋਗਿੰਦਰ ਸਿੰਘ ਲਾਲੀ ਸੈਂਟਰ ਹੈਡ ਟੀਚਰ ਟਾਹਲੀਆਂ,

Scroll to Top