RAIN TODAY IN PUNJAB: ਆਉਣ ਵਾਲੇ ਸਮੇਂ ਦੌਰਾਨ ਇਹਨਾਂ ਜ਼ਿਲਿਆਂ ਵਿੱਚ ਪਵੇਗਾ ਮੀਂਹ

RAIN PUNJAB TODAY 
ਆਈਐਮਡੀ ਚੰਡੀਗੜ੍ਹ ਦੀ ਪ੍ਰੈਸ ਰਿਲੀਜ਼ ਦੇ ਅਨੁਸਾਰ “ਅਗਲੇ 2-3  ਘੰਟਿਆਂ ਦੌਰਾਨ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਨਵਾਂਸ਼ਹਿਰ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼/ਗਰਜ਼-ਗਰਜ ਮੀਂਹ ਪੈਣ ਦੀ ਸੰਭਾਵਨਾ ਹੈ। 
 

Scroll to Top