15 ਜੂਨ ਤੋਂ 15 ਅਕਤੂਬਰ ਤੱਕ 24 ਘੰਟੇ ਬਿਜਲੀ ਦੀ ਸਪਲਾਈ ਲਈ ਇਕ ਹਜ਼ਾਰ ਮੈਗਾਵਾਟ ਬਿਜਲੀ ਦੇਣ ਦੀ ਕੀਤੀ ਮੰਗ
ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖੀ ਚਿੱਠੀ ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਵਧਣ ਕਾਰਨ ਪੰਜਾਬ ਲਈ ਕੇਂਦਰੀ ਪੂਲ ਵਿੱਚੋਂ ਵਾਧੂ ਬਿਜਲੀ ਦੇਣ ਦੀ ਮੰਗ 15 ਜੂਨ ਤੋਂ 15 ਅਕਤੂਬਰ ਤੱਕ 24 ਘੰਟੇ ਬਿਜਲੀ ਦੀ ਸਪਲਾਈ ਲਈ ਇਕ ਹਜ਼ਾਰ ਮੈਗਾਵਾਟ ਬਿਜਲੀ ਦੇਣ ਦੀ ਕੀਤੀ ਮੰਗ ਚੰਡੀਗੜ੍ਹ, 6 ਜੂਨ ਆਗਾਮੀ ਝੋਨੇ […]