ਟਰਾਂਸਪੋਰਟ ਮੰਤਰੀ ਵਲੋਂ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ,ਤਿੰਨ ਥਾਵਾਂ ’ਤੇ 63 ਬੱਸਾਂ ਦੇ ਕਾਗ਼ਜ਼ਾਂ ਦੀ ਕੀਤੀ ਜਾਂਚ, ਮੌਕੇ ’ਤੇ ਪੰਜ ਬੱਸਾਂ ਜ਼ਬਤ ਅਤੇ 14 ਬੱਸਾਂ ਦੇ ਕੀਤੇ ਚਲਾਨ
ਟਰਾਂਸਪੋਰਟ ਮੰਤਰੀ ਵਲੋਂ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ ਤਿੰਨ ਥਾਵਾਂ ’ਤੇ 63 ਬੱਸਾਂ ਦੇ ਕਾਗ਼ਜ਼ਾਂ ਦੀ ਕੀਤੀ ਜਾਂਚ, ਮੌਕੇ ’ਤੇ ਪੰਜ ਬੱਸਾਂ ਜ਼ਬਤ ਅਤੇ 14 ਬੱਸਾਂ ਦੇ ਕੀਤੇ ਚਲਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਬੱਸ ਨੂੰ ਸੜਕ ’ਤੇ ਚੱਲਣ ਦੀ ਇਜਾਜ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਤੇਜ਼ ਕਰਨ ਦੀਆਂ ਹਦਾਇਤਾਂ ਚੰਡੀਗੜ੍ਹ/ਜਲੰਧਰ, […]