ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਠੇਠ ਪੰਜਾਬੀ ਸ਼ਬਦਾਂ ਦੇ ਨਾਲ-ਨਾਲ ਦੇਸੀ ਮਹੀਨਿਆਂ ਦੇ ਨਾਮ (ਬਾਰਾਂ ਮਾਹ) ਅਤੇ ਦੇਸੀ ਮਹੀਨਿਆਂ ਦਾ ਰੁੱਤਾਂ ਨਾਲ ਸਬੰਧ ਯਾਦ ਕਰਵਾਉਣ ਦੇ ਹੁਕਮ
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਹਰ ਇੱਕ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਲਈ ਨਿਵੇਕਲਾ ਉਪਰਾਲਾ: ਹਰਜੋਤ ਸਿੰਘ ਬੈਂਸ ਹਰਜੋਤ ਸਿੰਘ ਬੈਂਸ ਵਲੋਂ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਰੋਜ਼ਾਨਾ ਇੱਕ-ਇੱਕ ਠੇਠ ਪੰਜਾਬੀ ਦਾ ਸ਼ਬਦ ਲੱਭ ਕੇ ਯਾਦ ਕਰਵਾਉਣ ਦੇ ਹੁਕਮ ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ […]