ਜ਼ਿਲ੍ਹਾ ਪੱਧਰੀ ਸਪੈਲ ਵਿਜਾਰਡ ਮੁਕਾਬਲੇ ਹੋਏ ਸੰਪੰਨ
ਜ਼ਿਲ੍ਹਾ ਪੱਧਰੀ ਸਪੈਲ ਵਿਜਾਰਡ ਮੁਕਾਬਲੇ ਹੋਏ ਸੰਪੰਨ ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਜ਼ਿਲ੍ਹਾ ਸਿੱਖਿਆ ਦਫ਼ਤਰ ਫਾਜ਼ਿਲਕਾ ਵੱਲੋਂ ਭਾਰਤੀ ਫੲਊਡੇਸਨ ਦੇ ਵਡਮੁੱਲੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਸਪੈਲ ਵਿਜਾਰਡ ਮੁਕਾਬਲੇ ਡਾਇਟ ਕੌੜਿਆਂ ਵਾਲੀ ਵਿਖੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਪ੍ਰਾਇਮਰੀ ਸਕੂਲਾਂ […]
ਜ਼ਿਲ੍ਹਾ ਪੱਧਰੀ ਸਪੈਲ ਵਿਜਾਰਡ ਮੁਕਾਬਲੇ ਹੋਏ ਸੰਪੰਨ Read More »