ਕੋਈ ਵੀ ਸਰਕਾਰੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ: ਮੀਤ ਹੇਅਰ
ਕੋਈ ਵੀ ਸਰਕਾਰੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ: ਮੀਤ ਹੇਅਰ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਵਿਧਾਨ ਸਭਾ ਵਿੱਚ ਧਿਆਨ ਦਿਵਾਓ ਮਤੇ ਉੱਤੇ ਦਿੱਤਾ ਜਵਾਬ, ‘ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ’ ਚੰਡੀਗੜ੍ਹ, 7 ਮਾਰਚ ਪੰਜਾਬ ਸਰਕਾਰ […]