ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ, 585 ਰੁਪਏ ਹੋਵੇਗਾ ਕਿਰਾਇਆ
ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਖਾਈ ਹਰੀ ਝੰਡੀ585 ਰੁਪਏ ਹੋਵੇਗਾ ਇੱਕ ਪਾਸੇ ਦਾ ਕਿਰਾਇਆਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ […]