ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਪੱਕਾ ਚਿਸ਼ਤੀ ਵਿਖੇ ਕਰਵਾਇਆ ਗਿਆ ਗਿਆਰਵਾਂ ਕ੍ਰਿਕਟ ਟੂਰਨਾਮੈਂਟ ਹੋਇਆ ਸੰਪਨ
ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਪੱਕਾ ਚਿਸ਼ਤੀ ਵਿਖੇ ਕਰਵਾਇਆ ਗਿਆ ਗਿਆਰਵਾਂ ਕ੍ਰਿਕਟ ਟੂਰਨਾਮੈਂਟ ਹੋਇਆ ਸੰਪਨ ਬੰਟੀ ਸਚਦੇਵਾ, ਸਰਪੰਚ ਸੁਖਦੀਪ ਸਿੰਘ ਅਤੇ ਮਾਸਟਰ ਇਨਕਲਾਬ ਗਿੱਲ ਨੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ ਸਰਹੱਦੀ ਪਿੰਡ ਪੱਕਾ ਚਿਸ਼ਤੀ ਦੇ ਖੇਡ ਗਰਾਉਂਡ ਵਿੱਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਅਤੇ ਗ੍ਰਾਮ ਪੰਚਾਇਤ ਵਲੋਂ […]