ਪ੍ਰਿੰਸੀਪਲ ਰੇਨੂੰ ਬਾਲਾ ਨੇ ਜ਼ਿਲ੍ਹਾ ਫਾਜ਼ਿਲਕਾ ਦਾ ਨਵੀਆਂ ਕਲਮਾਂ ਨਵੀਂ ਉਡਾਣ ਦਾ ਕੈਲੰਡਰ ਕੀਤਾ ਰੀਲੀਜ਼- ਨੀਤੂ ਅਰੋੜਾ
ਪ੍ਰਿੰਸੀਪਲ ਰੇਨੂੰ ਬਾਲਾ ਨੇ ਜ਼ਿਲ੍ਹਾ ਫਾਜ਼ਿਲਕਾ ਦਾ ਨਵੀਆਂ ਕਲਮਾਂ ਨਵੀਂ ਉਡਾਣ ਦਾ ਕੈਲੰਡਰ ਕੀਤਾ ਰੀਲੀਜ਼- ਨੀਤੂ ਅਰੋੜਾ ਅੱਜ “ ਨਵੀਆਂ ਕਲਮਾਂ ਨਵੀਂ ਉਡਾਣ “ਟੀਮ ਫਾਜ਼ਿਲਕਾ ਦੇ ਕੈਲੰਡਰ ਨੂੰ ਰਿਲੀਜ਼ ਕੀਤਾ ਗਿਆ। ਟੀਮ ਫਾਜ਼ਿਲਕਾ ਵੱਲੋਂ ਪ੍ਰਿੰਸੀਪਲ ਰੇਨੂੰ ਬਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਨਾਲ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਗੱਲਬਾਤ ਕੀਤੀ ਗਈ। ਉਹਨਾਂ ਕਿਹਾ […]