ਦਸਵੀਂ ਜਮਾਤ ਦੇ ਸਮਾਜਿਕ ਵਿਗਿਆਨ ਪੇਪਰ ਵਿੱਚ ਗ੍ਰੇਸ ਅੰਕ ਦੇਣ ਦੀ ਮੰਗ : – ਮਾਸਟਰ ਕੇਡਰ ਯੂਨੀਅਨ ਲੁਧਿਆਣਾ
ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਵੱਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਵਿੱਚ ਦੱਸਿਆ ਗਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਦਸਵੀਂ ਜਮਾਤ ਦੇ ਸਮਾਜਿਕ ਵਿਗਿਆਨ ਦੀ ਪ੍ਰੀਖਿਆ ਬੱਚਿਆ ਦੇ ਪੱਧਰ ਤੋਂ ਕਾਫੀ ਉੱਚਾ ਸੀ। ਪੇਪਰ ਦੇ ਬਹੁਤ ਸਾਰੇ […]
ਦਸਵੀਂ ਜਮਾਤ ਦੇ ਸਮਾਜਿਕ ਵਿਗਿਆਨ ਪੇਪਰ ਵਿੱਚ ਗ੍ਰੇਸ ਅੰਕ ਦੇਣ ਦੀ ਮੰਗ : – ਮਾਸਟਰ ਕੇਡਰ ਯੂਨੀਅਨ ਲੁਧਿਆਣਾ Read More »