ਬਲਾਕ ਅਬੋਹਰ 1, ਅਬੋਹਰ 2 ਅਤੇ ਖੂਈਆਂ ਸਰਵਰ ਦੇ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਦਾਖਲਾ ਮੁਹਿੰਮ ਦਾ ਆਗਾਜ਼
ਬਲਾਕ ਅਬੋਹਰ 1, ਅਬੋਹਰ 2 ਅਤੇ ਖੂਈਆਂ ਸਰਵਰ ਦੇ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਦਾਖਲਾ ਮੁਹਿੰਮ ਦਾ ਆਗਾਜ਼ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਚੇਤਨਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ ਸਰਕਾਰੀ ਸਕੂਲਾਂ ਵਿਚ ਮੁਹਈਆ ਕਰਵਾਈ ਜਾ ਰਹੀ ਹੈ ਮਿਆਰੀ ਸਿੱਖਿਆ—ਡੀਈਓ ਸਤੀਸ਼ ਕੁਮਾਰ, ਡਿਪਟੀ ਡੀਈਓ ਪਰਵਿੰਦਰ ਸਿੰਘ ਸਕੂਲ ਸਿੱਖਿਆ ਵਿਭਾਗ […]