ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਿਆ
ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਿਆਂ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਐਨ ਐਸ ਕਿਓ ਐਫ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ ਵਿਖੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸਕੈੰਡਰੀ […]