ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਵਿਧਾਇਕ ਇੰਦਰਜੀਤ ਕੌਰ ਮਾਨ ਹਲਕਾ ਨਕੋਦਰ ਨੂੰ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ**
**ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਵਿਧਾਇਕ ਇੰਦਰਜੀਤ ਕੌਰ ਮਾਨ ਹਲਕਾ ਨਕੋਦਰ ਨੂੰ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ**ਨਕੋਦਰ:16 ਫਰਵਰੀ ( )ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮਾ ਅਤੇ ਪੈਨਸ਼ਨਰਜ਼ ਵਰਗ ਦੀਆਂ ਮੰਗਾਂ ਸਬੰਧੀ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸੰਘਰਸ਼ ਦੀ ਲੜੀ ਤਹਿਤ ਤੀਰਥ ਸਿੰਘ ਬਾਸੀ, ਨਿਰਮੋਲਕ […]