2 ਮਹੀਨਿਆਂ ਤੋਂ ਤਨਖਾਹਾਂ ਨਾਂ ਮਿਲਣ ਅਤੇ ਰੈਗੂਲਰ ਨਾਂ ਕਰਨ ਦੇ ਰੋਸ ਵਜੋਂ ਦਫ਼ਤਰੀ ਮੁਲਾਜ਼ਮਾਂ ਵਲੋਂ 13 ਫਰਵਰੀ ਨੂੰ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ
2 ਮਹੀਨਿਆਂ ਤੋਂ ਤਨਖਾਹਾਂ ਨਾਂ ਮਿਲਣ ਅਤੇ ਰੈਗੂਲਰ ਨਾਂ ਕਰਨ ਦੇ ਰੋਸ ਵਜੋਂ ਦਫ਼ਤਰੀ ਮੁਲਾਜ਼ਮਾਂ ਵਲੋਂ 13 ਫਰਵਰੀ ਨੂੰ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ ਮਿਤੀ 11.02.2025 ( ਜਲੰਧਰ ) ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਾਰ ਵਾਰ ਸੂਬੇ ਦੀ ਅਫ਼ਸਰਸ਼ਾਹੀ ਨੂੰ ਹੁਕਮ ਕਰਨ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੋਣ […]