ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਮੰਗਾਂ ਪ੍ਰਤੀ ਧਾਰੀ ਬੇਰੁਖੀ ਦੇ ਵਿਰੁੱਧ ਪੈਨਸ਼ਨਰਾਂ ਨੇ ਕੀਤੀ ਇੱਕ ਦਿਨਾ ਭੁੱਖ ਹੜਤਾਲ*
**ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਮੰਗਾਂ ਪ੍ਰਤੀ ਧਾਰੀ ਬੇਰੁਖੀ ਦੇ ਵਿਰੁੱਧ ਪੈਨਸ਼ਨਰਾਂ ਨੇ ਕੀਤੀ ਇੱਕ ਦਿਨਾ ਭੁੱਖ ਹੜਤਾਲ****ਐਡੀਸ਼ਨਲ ਡਿਪਟੀ ਕਮਿਸ਼ਨਰ ਫ਼ਗਵਾੜਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਭੇਜਿਆ ਮੰਗ ਪੱਤਰ**ਫ਼ਗਵਾੜਾ:07 ਫਰਵਰੀ ( )ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਧਾਰੀ ਸਾਜ਼ਿਸ਼ੀ ਚੁੱਪ ਅਤੇ ਬੇਰੁਖੀ ਦੇ ਵਿਰੁੱਧ ਜੁਆਇੰਟ ਗੌਰਮਿੰਟ ਪੈਨਸ਼ਨਰਜ਼ ਫਰੰਟ ਪੰਜਾਬ […]