ਮੁੱਖ ਮੰਤਰੀ ਦੇ ਲਾਰਿਆਂ ਦੀ ਪੰਡ ਫੂਕ ਕੇ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ, ਜਲੰਧਰ ਨੇ ਆਪਣਾ ਰੋਸ ਪ੍ਰਗਟਾਇਆ।*
*ਮੁੱਖ ਮੰਤਰੀ ਦੇ ਲਾਰਿਆਂ ਦੀ ਪੰਡ ਫੂਕ ਕੇ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ, ਜਲੰਧਰ ਨੇ ਆਪਣਾ ਰੋਸ ਪ੍ਰਗਟਾਇਆ।**10 ਅਗਸਤ ਦੀ ਲੁਧਿਆਣਾ ਮੀਟਿੰਗ ਵਿੱਚ ਤਿੱਖੇ ਐਕਸਨ ਦਾ ਐਲਾਨ ਕਰੇਗਾ ਸਾਂਝਾ ਫਰੰਟ ।*ਜਲੰਧਰ 6ਅਗਸਤ( ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜਲੰਧਰ ਵੱਲੋਂ ਪੁੱਡਾ ਗਰਾਊਂਡ ਜਲੰਧਰ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ । ਮੁੱਖ ਮੰਤਰੀ ਦੀ […]