ਲੋਕ ਸਭਾ ਚੋਣਾਂ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਲਈ ਮੁਲਾਜ਼ਮਾਂ-ਪੈਨਸਨਰਾਂ ਦਾ ਕੀਤਾ
**ਲੋਕ ਸਭਾ ਚੋਣਾਂ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਲਈ ਮੁਲਾਜ਼ਮਾਂ-ਪੈਨਸਨਰਾਂ ਦਾ ਕੀਤਾ ਧੰਨਵਾਦ**ਫ਼ਗਵਾੜਾ:09ਜੂਨ ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਸੀਨੀਅਰ ਮੀਤ ਪ੍ਰਧਾਨ ਸੀਤਲ ਰਾਮ ਬੰਗਾ ਦੀ ਪ੍ਰਧਾਨਗੀ ਹੇਠ ਹੋਈ ਮਾਸਿਕ ਮੀਟਿੰਗ ਵਿੱਚ ਪੰਜਾਬ ਅੰਦਰ ਲੋਕ ਸਭਾ ਚੋਣਾਂ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਨੂੰ ਸਬਕ ਸਿਖਾਉਣ ਲਈ ਪਾਏ ਯੋਗਦਾਨ ਲਈ ਸੂਬੇ ਦੇ […]