ਮ੍ਰਿਤਕਾ ਮਿੱਡ-ਡੇ-ਮੀਲ ਵਰਕਰ ਦੇ ਪਰਿਵਾਰ ਨੂੰ 20 ਲੱਖ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ:ਬਿਮਲਾ ਦੇਵੀ
ਮ੍ਰਿਤਕਾ ਮਿੱਡ-ਡੇ-ਮੀਲ ਵਰਕਰ ਦੇ ਪਰਿਵਾਰ ਨੂੰ 20 ਲੱਖ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ:ਬਿਮਲਾ ਦੇਵੀ। ਜਲੰਧਰ:(12ਅਪ੍ਰੈਲ) ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਰਾਣੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਕਾਰੀ ਹਾਈ ਸਕੂਲ ਮਾਛੀਵਾੜਾ ਖਾਮ ਵਿੱਚ ਬੱਚਿਆਂ ਲਈ ਦੁਪਿਹਰ ਦਾ ਖਾਣਾ ਤਿਆਰ ਕਰ ਰਹੀ ਮਿੱਡ-ਡੇ-ਮੀਲ ਵਰਕਰ ਮਨਜੀਤ ਕੌਰ […]