ਆਪ ਸਰਕਾਰ ਨੇ ਬਜਟ ਵਿੱਚ ਸਮੂਹ ਮੁਲਾਜ਼ਮਾਂ ਵਰਗ ਨੂੰ ਵਿਸਾਰਿਆਂ , ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਭੁੱਲੀ :- ਪੰਨੂ , ਲਾਹੌਰੀਆ
ਆਪ ਸਰਕਾਰ ਨੇ ਬਜਟ ਵਿੱਚ ਸਮੂਹ ਮੁਲਾਜ਼ਮਾਂ ਵਰਗ ਨੂੰ ਵਿਸਾਰਿਆਂ , ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਭੁੱਲੀ :- ਪੰਨੂ , ਲਾਹੌਰੀਆਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.)ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਪੰਜਾਬ ਦੀ ਆਪ ਸਰਕਾਰ ਨੇ ਆਪਣੇ ਬੱਜਟ ਵਿੱਚ ਸਮੂਹ ਮੁਲਾਜ਼ਮ ਵਰਗ ਨੂੰ ਵਿਸਾਰਿਆ […]