ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਕਿਸਾਨੀ ਸੰਘਰਸ਼ ਦਾ ਸਮਰਥਨ
ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਕਿਸਾਨੀ ਸੰਘਰਸ਼ ਦਾ ਸਮਰਥਨ 16 ਫਰਵਰੀ ਦੀ ਹੜਤਾਲ ਤੇ ਤਸੱਲੀ ਦਾ ਪ੍ਰਗਟਾਵਾ ਨਵਾਂ ਸ਼ਹਿਰ 23 ਫਰਵਰੀ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਕਨਵੀਨਰ ਬਲਜੀਤ ਸਿੰਘ ਸਲਾਣਾ ਪ੍ਰਧਾਨਗੀ ਵਿੱਚ ਹੋਈ। ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦਿਆਂ ਹਰਿਆਣਾ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਸ਼ਹਿ […]
ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਕਿਸਾਨੀ ਸੰਘਰਸ਼ ਦਾ ਸਮਰਥਨ Read More »