ਪ.ਸ.ਸ.ਫ. ਵਲੋਂ16 ਫਰਵਰੀ ਦੀ ਕੌਮੀ ਹੜਤਾਲ ਦੀ ਤਿਆਰੀ ਸੰਬੰਧੀ ਲਾਮਬੰਦੀ ਅਤੇ ਵਿਛੜੇ ਸਾਥੀਆਂ ਦੇ ਸਦੀਵੀ ਵਿਛੋੜੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
*ਪ.ਸ.ਸ.ਫ. ਵਲੋਂ16 ਫਰਵਰੀ ਦੀ ਕੌਮੀ ਹੜਤਾਲ ਦੀ ਤਿਆਰੀ ਸੰਬੰਧੀ ਲਾਮਬੰਦੀ ਅਤੇ ਵਿਛੜੇ ਸਾਥੀਆਂ ਦੇ ਸਦੀਵੀ ਵਿਛੋੜੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ:** ਜਲੰਧਰ:20 ਜਨਵਰੀ (Punjab news online) ਦੇਸ਼ ਦੀਆਂ ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ ‘ਤੇ16 ਫਰਵਰੀ ਨੂੰ ਕੀਤੀ ਜਾ ਰਹੀ ਕੌਮੀ ਹੜਤਾਲ ਦੀ ਤਿਆਰੀ ਵਜੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ […]