ਸਿੱਖਿਆ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਅਤੇ ਰਾਜਪੁਰਾ ਟਾਊਨ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ
ਸਿੱਖਿਆ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਅਤੇ ਰਾਜਪੁਰਾ ਟਾਊਨ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ ਹਲਕਾ ਰਾਜਪੁਰਾ ਦੇ ਵਿਧਾਇਕਾ ਨੀਨਾ ਮਿੱਤਲ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾਉਦਘਾਟਨ ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਬਿਜਨਸ ਬਲਾਸਟਰ, ਵਿੱਦਿਅਕ ਪ੍ਰਦਰਸ਼ਨੀਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ […]