ਜਿਲ੍ਹਾ ਫਾਜ਼ਿਲਕਾ ਦੀਆਂ ਨਿੱਕੀਆਂ ਖਿਡਾਰਨਾਂ ਨੇ ਰਚਿਆ ਇਤਿਹਾਸ ਸੂਬਾ ਪੱਧਰੀ ਖੋ-ਖੋ ਮੁਕਾਬਲੇ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ
ਜਿਲ੍ਹਾ ਫਾਜ਼ਿਲਕਾ ਦੀਆਂ ਨਿੱਕੀਆਂ ਖਿਡਾਰਨਾਂ ਨੇ ਰਚਿਆ ਇਤਿਹਾਸ ਸੂਬਾ ਪੱਧਰੀ ਖੋ-ਖੋ ਮੁਕਾਬਲੇ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ ਖਿਡਾਰਨਾਂ ਅਤੇ ਗਾਈਡ ਅਧਿਆਪਕਾਂ ਦੀ ਮਿਹਨਤ ਸਦਕਾ ਹੋਈ ਸ਼ਾਨਾਂਮੱਤੀ ਪ੍ਰਾਪਤੀ -ਡੀਈਓ ਦੌਲਤ ਰਾਮ ਕਿਹਾ ਜਾਂਦਾ ਹੈ ਕਿ ਜਦੋਂ ਤੁਸੀ ਕੁਝ ਕਰਨ ਦਾ ਦ੍ਰਿੜ ਇਰਾਦਾ ਕਰ ਲੈਂਦੇ ਹੋ ਤਾਂ ਰਸਤੇ ਆਪਣੇ ਆਪ ਬਣਦੇ ਜਾਂਦੇ ਹਨ।ਅਜਿਹਾ ਹੀ ਕਰ ਵਿਖਾਇਆ ਹੈਬਲਾਕ […]