ਦੇਸ਼ ਲਈ ਗੋਲਡ ਮੈਡਲ ਜਿੱਤਣ ਵਾਲੀਆਂ ਪਹਿਲਵਾਨ ਕੁੜੀਆਂ ਦਾ ਜਿਣਸੀ ਸ਼ੋਸ਼ਣ ਕਰਨ ਵਾਲੇ ਭਾਜਪਾ ਸੰਸਦ ਮੈਂਬਰ ਨੂੰ ਗ੍ਰਿਫਤਾਰ ਕਰੋ – ਫੈਡਰੇਸ਼ਨ
*ਦੇਸ਼ ਲਈ ਗੋਲਡ ਮੈਡਲ ਜਿੱਤਣ ਵਾਲੀਆਂ ਪਹਿਲਵਾਨ ਕੁੜੀਆਂ ਦਾ ਜਿਣਸੀ ਸ਼ੋਸ਼ਣ ਕਰਨ ਵਾਲੇ ਭਾਜਪਾ ਸੰਸਦ ਮੈਂਬਰ ਨੂੰ ਗ੍ਰਿਫਤਾਰ ਕਰੋ – ਫੈਡਰੇਸ਼ਨ *ਨਵਾਂ ਸ਼ਹਿਰ 10 ਮਈ (PUNJAB NEWS ONLINE ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਮੱਲਪੁਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾ ਕਮੇਟੀ ਮੈਂਬਰ ਮੋਹਣ […]