ਅੱਗ ਲੱਗਣ ਕਾਰਨ ਮੌਤ ਹੋਈ ਮਿੱਡ-ਡੇ-ਮੀਲ ਵਰਕਰ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ:- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਅੱਗ ਲੱਗਣ ਕਾਰਨ ਮੌਤ ਹੋਈ ਮਿੱਡ-ਡੇ-ਮੀਲ ਵਰਕਰ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ:- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨਿਗੂਣੀਆਂ ਤਨਖਾਹਾਂ ਅਤੇ ਮਾਣ ਭੱਤੇ ਤੇ ਕੰਮ ਕਰਦੇ ਸਮੂਹ ਵਰਕਰਾਂ ਨੂੰ ਘੱਟੋ ਘੱਟ ਤਨਖਾਹ ਉਜਰਤ ਦੇ ਘੇਰੇ ਵਿੱਚ ਲਿਆਂਦਾ ਜਾਵੇ:- ਜਸਵਿੰਦਰ ਸਿੰਘ ਸਮਾਣਾ। ਨਾਭਾ:- ਗੌਰਮਿੰਟ ਟੀਚਰਜ਼ ਯੂਨੀਅਨ […]