ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ਤੀਰ ਵਾਲਾ ਵਿਖੇ ਸਕੂਲ,ਬੱਚਿਆਂ ਅਤੇ ਸਰਬਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ਤੀਰ ਵਾਲਾ ਵਿਖੇ ਸਕੂਲ,ਬੱਚਿਆਂ ਅਤੇ ਸਰਬਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ਤੀਰ ਵਾਲਾ ਵੱਲੋਂ ਸਕੂਲ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾਦੇ ਹਨ। ਇਹਨਾਂ ਪ੍ਰੋਗਰਾਮਾਂ ਦੀ ਲੜੀ ਵਿੱਚ ਸਕੂਲ ਵਿਖੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ […]