ਮਿਸ਼ਨ ਸਮਰਥ ਤਹਿਤ ਬਲਾਕ ਰਿਸੋਰਸਪਰਸਨ ਸੈਕੰਡਰੀ ਦੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਜਾਰੀ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਬਲਾਕ ਰਿਸੋਰਸਪਰਸਨਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿਖਲਾਈ- ਡੀਈਓ ਸ਼ਿਵਪਾਲ ਗੋਇਲ
ਮਿਸ਼ਨ ਸਮਰਥ ਤਹਿਤ ਬਲਾਕ ਰਿਸੋਰਸਪਰਸਨ ਸੈਕੰਡਰੀ ਦੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਜਾਰੀ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਬਲਾਕ ਰਿਸੋਰਸਪਰਸਨਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿਖਲਾਈ- ਡੀਈਓ ਸ਼ਿਵਪਾਲ ਗੋਇਲ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਅਤੇ ਐੱਸਸੀਈਆਰਟੀ ਪੰਜਾਬ ਵੱਲੋਂ ਸਕੂਲੀ ਸਿੱਖਿਆ ਵਿੱਚ ਸੁਧਾਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ […]