ਸੀਨੀਅਰ ਪੈਨਸ਼ਨਰਾਂ ਨੂੰ ਸਨਮਾਨਿਤ ਕਰਦਿਆਂ ਪੈਨਸ਼ਨਰ ਦਿਵਸ ਮਨਾਇਆ**ਉਚੇਰੀ ਗਰੇਡ ਪੇਅ ਬਹਾਲ ਕਰਕੇ 2.59 ਗੁਣਾਂਕ ਨਾਲ ਪੈਨਸ਼ਨਾਂ ਸੋਧਣ ਦੀ ਕੀਤੀ ਮੰਗ*
*ਸੀਨੀਅਰ ਪੈਨਸ਼ਨਰਾਂ ਨੂੰ ਸਨਮਾਨਿਤ ਕਰਦਿਆਂ ਪੈਨਸ਼ਨਰ ਦਿਵਸ ਮਨਾਇਆ**ਉਚੇਰੀ ਗਰੇਡ ਪੇਅ ਬਹਾਲ ਕਰਕੇ 2.59 ਗੁਣਾਂਕ ਨਾਲ ਪੈਨਸ਼ਨਾਂ ਸੋਧਣ ਦੀ ਕੀਤੀ ਮੰਗ* ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਨਵਾਂ ਸ਼ਹਿਰ ਦੇ ਮੀਟਿੰਗ ਹਾਲ ਵਿੱਚ ਹੋਈ। ਇਸ ਸਮੇਂ ਸੀਨੀਅਰ ਪੈਨਸ਼ਨਰਾਂ ਹਰਬੰਸ ਸਿੰਘ […]