ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਅਜ਼ੀਮਗੜ੍ਹ ਅਤੇ ਸੱਪਾਂਵਾਲੀ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਹੋਏ ਉਦਘਾਟਨ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਵਿਕਾਸ ਪ੍ਰੋਜੈਕਟ ਕੀਤੇ ਲੋਕ ਸਮਰਪਿਤ
ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਅਜ਼ੀਮਗੜ੍ਹ ਅਤੇ ਸੱਪਾਂਵਾਲੀ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਹੋਏ ਉਦਘਾਟਨ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਵਿਕਾਸ ਪ੍ਰੋਜੈਕਟ ਕੀਤੇ ਲੋਕ ਸਮਰਪਿਤ ਅਬੋਹਰ 9 ਅਪ੍ਰੈਲ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਅੱਜ ਅਜ਼ੀਮਗੜ੍ਹ ਅਤੇ ਪਿੰਡ ਸੱਪਾਂਵਾਲੀ […]