ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ‘ਚ ਦਰਜ ਕਰਵਾਇਆ ਨਾਮ ਪੰਜਾਬ ਸਿੱਖਿਆ ਕ੍ਰਾਂਤੀ ਨੂੰ ਮਿਲ ਰਿਹਾ ਹੈ ਹੁਲਾਰਾ ਪਟਿਆਲਾ, 5 ਅਪ੍ਰੈਲ ( ) ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ […]

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ Read More »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁਹੰਮਦ ਅਮੀਰਾਂ ਦਾ ਸਲਾਨਾ ਸਮਾਰੋਹ ਅਤੇ ਗ੍ਰੈਜੂਏਸ਼ਨ ਸ਼ਰਮਨੀ ਯਾਦਗਰੀ ਹੋ ਨਿਬੜੀ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁਹੰਮਦ ਅਮੀਰਾਂ ਦਾ ਸਲਾਨਾ ਸਮਾਰੋਹ ਅਤੇ ਗ੍ਰੈਜੂਏਸ਼ਨ ਸ਼ਰਮਨੀ ਯਾਦਗਰੀ ਹੋ ਨਿਬੜੀ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਸਕੂਲ ਦੀਆਂ ਦੋ ਵਿਦਿਆਰਥਣਾਂ ਇਮਾਨਤ ਰਾਣੀ ਪੁੱਤਰੀ ਮੰਗਾਂ ਸਿੰਘ ਅਤੇ ਅਮਨਦੀਪ ਕੌਰ ਪੁੱਤਰੀ ਕਾਲਾ ਸਿੰਘ ਨੇ 100 ਫੀਸਦੀ ਅੰਕ ਲੈ ਕੇ ਜ਼ਿਲ੍ਹੇ ਵਿੱਚੋਂ ਹੋਰਨਾਂ ਵਿਦਿਆਰਥੀਆਂ ਨਾਲ ਸਾਂਝੇ ਤੌਰ ਤੇ ਪਹਿਲਾ ਸਥਾਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁਹੰਮਦ ਅਮੀਰਾਂ ਦਾ ਸਲਾਨਾ ਸਮਾਰੋਹ ਅਤੇ ਗ੍ਰੈਜੂਏਸ਼ਨ ਸ਼ਰਮਨੀ ਯਾਦਗਰੀ ਹੋ ਨਿਬੜੀ Read More »

96.47 ਪਾਸ ਫੀਸਦੀ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦਾ ਅੱਠਵੀਂ ਬੋਰਡ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ

96.47 ਪਾਸ ਫੀਸਦੀ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦਾ ਅੱਠਵੀਂ ਬੋਰਡ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ- ਡੀਈਓ ਸਤੀਸ਼ ਕੁਮਾਰਜਿਲ੍ਹੇ ਦੀਆ 4 ਵਿਦਿਆਰਥਣਾਂ ਨੇ ਮੈਰਿਟ ਵਿੱਚ ਬਣਾਈ ਥਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਬੋਰਡ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਫਾਜ਼ਿਲਕਾ ਦਾ ਜਮਾਤ ਅੱਠਵੀਂ ਦਾ 96.47 ਪਾਸ ਫੀਸਦੀ

96.47 ਪਾਸ ਫੀਸਦੀ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦਾ ਅੱਠਵੀਂ ਬੋਰਡ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ Read More »

ਜ਼ਿਲ੍ਹਾ ਪਟਿਆਲਾ ਦੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਅਹਿਮ ਮੀਟਿੰਗ ਹੋਈ

ਜ਼ਿਲ੍ਹਾ ਪਟਿਆਲਾ ਦੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਅਹਿਮ ਮੀਟਿੰਗ ਹੋਈਮਿਸ਼ਨ ਸਮਰੱਥ ਦੀ ਬੇਸ ਲਾਈਨ ਟੈਸਟਿੰਗ, ਦਾਖ਼ਲਾ ਮੁਹਿੰਮ ਨੂੰ ਹੋਰ ਉਤਸ਼ਾਹ ਨਾਲ ਚਲਾਉਣ ਅਤੇ ਸਕੂਲਾਂ ਵਿੱਚ ਪੜ੍ਹਾਈ ਦੇ ਮਾਹੌਲ ਨੂੰ ਸਾਜ਼ਗਾਰ ਬਣਾਉਣ ਲਈ ਸਾਰੇ ਨੋਡਲ ਅਫ਼ਸਰਾਂ ਅਤੇ ਰਿਸੋਰਸ ਪਰਸਨਾਂ ਨੇ ਕਾਰਜ ਕਰਨ ਲਈ ਅਹਿਦ ਲਿਆ: ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾਸਕੂਲਾਂ ਦੇ

ਜ਼ਿਲ੍ਹਾ ਪਟਿਆਲਾ ਦੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਅਹਿਮ ਮੀਟਿੰਗ ਹੋਈ Read More »

ਪ੍ਰਿੰਸੀਪਲ ਰੇਨੂੰ ਬਾਲਾ ਨੇ ਜ਼ਿਲ੍ਹਾ ਫਾਜ਼ਿਲਕਾ ਦਾ ਨਵੀਆਂ ਕਲਮਾਂ ਨਵੀਂ ਉਡਾਣ ਦਾ ਕੈਲੰਡਰ ਕੀਤਾ ਰੀਲੀਜ਼- ਨੀਤੂ ਅਰੋੜਾ

ਪ੍ਰਿੰਸੀਪਲ ਰੇਨੂੰ ਬਾਲਾ ਨੇ ਜ਼ਿਲ੍ਹਾ ਫਾਜ਼ਿਲਕਾ ਦਾ ਨਵੀਆਂ ਕਲਮਾਂ ਨਵੀਂ ਉਡਾਣ ਦਾ ਕੈਲੰਡਰ ਕੀਤਾ ਰੀਲੀਜ਼- ਨੀਤੂ ਅਰੋੜਾ ਅੱਜ “ ਨਵੀਆਂ ਕਲਮਾਂ ਨਵੀਂ ਉਡਾਣ “ਟੀਮ ਫਾਜ਼ਿਲਕਾ ਦੇ ਕੈਲੰਡਰ ਨੂੰ ਰਿਲੀਜ਼ ਕੀਤਾ ਗਿਆ। ਟੀਮ ਫਾਜ਼ਿਲਕਾ ਵੱਲੋਂ ਪ੍ਰਿੰਸੀਪਲ ਰੇਨੂੰ ਬਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਨਾਲ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਗੱਲਬਾਤ ਕੀਤੀ ਗਈ। ਉਹਨਾਂ ਕਿਹਾ

ਪ੍ਰਿੰਸੀਪਲ ਰੇਨੂੰ ਬਾਲਾ ਨੇ ਜ਼ਿਲ੍ਹਾ ਫਾਜ਼ਿਲਕਾ ਦਾ ਨਵੀਆਂ ਕਲਮਾਂ ਨਵੀਂ ਉਡਾਣ ਦਾ ਕੈਲੰਡਰ ਕੀਤਾ ਰੀਲੀਜ਼- ਨੀਤੂ ਅਰੋੜਾ Read More »

ਪ ਸ ਸ ਫ ਦੀ 10 ਅਪ੍ਰੈਲ ਜਲੰਧਰ ਸੂਬਾਈ ਰੈਲੀ ਵਿੱਚ ਮਿੱਡ-ਡੇ-ਮੀਲ ਵਰਕਰਜ਼ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲ*

ਪ ਸ ਸ ਫ ਦੀ 10 ਅਪ੍ਰੈਲ ਜਲੰਧਰ ਸੂਬਾਈ ਰੈਲੀ ਵਿੱਚ ਮਿੱਡ-ਡੇ-ਮੀਲ ਵਰਕਰਜ਼ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲਜਲੰਧਰ::03ਅਪ੍ਰੈਲ ( ) ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਚਲਾਈ। ਮੀਟਿੰਗ ਵਿੱਚ ਆਗੂਆਂ ਨੇ

ਪ ਸ ਸ ਫ ਦੀ 10 ਅਪ੍ਰੈਲ ਜਲੰਧਰ ਸੂਬਾਈ ਰੈਲੀ ਵਿੱਚ ਮਿੱਡ-ਡੇ-ਮੀਲ ਵਰਕਰਜ਼ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲ* Read More »

ਪੜ੍ਹਦਾ ਪੰਜਾਬ ਬਣਾਵਾਂਗੇ, ਸਿੱਖਿਆ ਖੇਤਰ ਦੀ ਕਾਇਆ ਕਲਪ ਲਈ 24 ਘੰਟੇ ਕੰਮ ਕਰਾਂਗੇ’ – ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ

‘ਪੜ੍ਹਦਾ ਪੰਜਾਬ ਬਣਾਵਾਂਗੇ, ਸਿੱਖਿਆ ਖੇਤਰ ਦੀ ਕਾਇਆ ਕਲਪ ਲਈ 24 ਘੰਟੇ ਕੰਮ ਕਰਾਂਗੇ’ – ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ– ਪੰਜਾਬ ਸਿੱਖਿਆ ਦੇ ਖੇਤਰ ‘ਚ ਬਣ ਰਿਹਾ ਮੋਹਰੀ ਸੂਬਾ– ਮਨੀਸ਼ ਸਿਸੋਦੀਆ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਖੇਤਰ ਦੇ ਸੁਧਾਰ ‘ਚ ਯੋਗਦਾਨ ਪਾਉਣ ਲਈ ਭਾਵੁਕ ਨਾਗਰਿਕਾਂ ਨਾਲ ਖੁੱਲੀ ਗੱਲਬਾਤ ਲੁਧਿਆਣਾ, 2 ਅਪ੍ਰੈਲ (000) –

ਪੜ੍ਹਦਾ ਪੰਜਾਬ ਬਣਾਵਾਂਗੇ, ਸਿੱਖਿਆ ਖੇਤਰ ਦੀ ਕਾਇਆ ਕਲਪ ਲਈ 24 ਘੰਟੇ ਕੰਮ ਕਰਾਂਗੇ’ – ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ Read More »

ਕੰਨਿਆ ਸਕੂਲ ਜਲਾਲਾਬਾਦ ਦੀਆ ਵਿਦਿਆਰਥਣਾਂ ਨੇ ਰਾਜ ਪੱਧਰੀ ਕਬ ਬੁਲਬੁਲ ਉਤਸਵ ਵਿੱਚ ਮਾਰੀਆਂ ਮੱਲਾਂ

ਕੰਨਿਆ ਸਕੂਲ ਜਲਾਲਾਬਾਦ ਦੀਆ ਵਿਦਿਆਰਥਣਾਂ ਨੇ ਰਾਜ ਪੱਧਰੀ ਕਬ ਬੁਲਬੁਲ ਉਤਸਵ ਵਿੱਚ ਮਾਰੀਆਂ ਮੱਲਾਂ ਭਾਰਤ ਸਕਾਊਟ ਅਤੇ ਗਾਈਡਜ਼ ਪੰਜਾਬ ਦੇ ਸਲਾਨਾ ਪ੍ਰੋਗਰਾਮ ਤਹਿਤ , ਸਟੇਟ ਆਰਗਨਾਈਜਿੰਗ ਕਮਿਸ਼ਨਰ ਉਂਕਾਰ ਸਿੰਘ ਦੇ ਦਿਸ਼ਾ ਨਿਰਦੇਸ਼, ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਫਿਰੋਜ਼ਪੁਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਕੱਬ ਬੁਲਬੁਲ ਉਤਸਵ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੂਤ ਵਿਖੇ

ਕੰਨਿਆ ਸਕੂਲ ਜਲਾਲਾਬਾਦ ਦੀਆ ਵਿਦਿਆਰਥਣਾਂ ਨੇ ਰਾਜ ਪੱਧਰੀ ਕਬ ਬੁਲਬੁਲ ਉਤਸਵ ਵਿੱਚ ਮਾਰੀਆਂ ਮੱਲਾਂ Read More »

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁਹੜੀ ਵਾਲਾ ਚਿਸ਼ਤੀ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁਹੜੀ ਵਾਲਾ ਚਿਸ਼ਤੀ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਹੈ ਜ਼ੋਰਦਾਰ ਪ੍ਰਚਾਰ ਆਜ਼ਾਦ ਸੋਚ ਨਵੀ ਸੋਚ ਯੂਥ ਕਲੱਬ, ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਚੁਹੜੀ ਵਾਲਾ ਚਿਸ਼ਤੀ ਵੱਲੋਂ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪੱਕਾ ਚਿਸ਼ਤੀ ਦੇ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁਹੜੀ ਵਾਲਾ ਚਿਸ਼ਤੀ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ Read More »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਿੱਪਾਂਵਾਲੀ ਦੇ ਦੋ ਵਿਦਿਆਰਥੀ ਗੁਰਸ਼ਾਨ ਸਿੰਘ ਭਾਟੀ ਅਤੇ ਨਵਦੀਪ ਕੁਮਾਰ ਨੇ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ ਕੀਤੀ ਪਾਸ ਬੀਪੀਉਓ ਸਤੀਸ਼ ਮਿਗਲਾਨੀ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਿੱਪਾਂਵਾਲੀ ਦੇ ਦੋ ਵਿਦਿਆਰਥੀ ਗੁਰਸ਼ਾਨ ਸਿੰਘ ਭਾਟੀ ਅਤੇ ਨਵਦੀਪ ਕੁਮਾਰ ਨੇ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ ਕੀਤੀ ਪਾਸ :-ਬੀਪੀਉਓ ਸਤੀਸ਼ ਮਿਗਲਾਨੀ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ ਸਕੂਲ ਮੁੱਖੀ – ਛੈਲੂ ਪਟੀਰਸਰਕਾਰੀ ਸਕੂਲ ਹੁਣ ਨਹੀਂ ਹਨ ਕਿਸੇ ਪ੍ਰਾਈਵੇਟ ਸਕੂਲ ਤੋਂ ਘੱਟ -ਸਰਪੰਚ ਗੋਪੀ ਰਾਮ ਜੀ ਬੱਗੜੀਆਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਿੱਪਾਂਵਾਲੀ ਦੇ ਦੋ ਵਿਦਿਆਰਥੀ ਗੁਰਸ਼ਾਨ ਸਿੰਘ ਭਾਟੀ ਅਤੇ ਨਵਦੀਪ ਕੁਮਾਰ ਨੇ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ ਕੀਤੀ ਪਾਸ ਬੀਪੀਉਓ ਸਤੀਸ਼ ਮਿਗਲਾਨੀ Read More »

Scroll to Top