ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਜਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’*
*ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਜਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’* *ਮੰਗਾਂ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’* *3704 ਅਤੇ 6635 ਭਰਤੀਆਂ ਦੀ ਰਿਕਾਸਟ ਸੂਚੀ ‘ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਹੋਵੇ ਸੁਰੱਖਿਅਤ* *10 ਮਈ ਨੂੰ ਲੁਧਿਆਣਾ (ਪੱਛਮੀ) ਵਿੱਚ ਅਧਿਆਪਕਾਂ […]