ਸਕੂਲ ਉਦਘਾਟਨ ਸਮਾਰੋਹ ਦੌਰਾਨ ਵਿਧਾਇਕ ਵੱਲੋਂ ਅਧਿਆਪਕਾਂ ਨਾਲ ਦੁੁਰਵਿਵਹਾਰ ਦੀ ਮਾਸਟਰ ਕੇਡਰ ਯੂਨੀਅਨ ਵੱਲੋਂ ਨਿੰਦਾ, ਸਰਕਾਰ ਤੋਂ ਕਾਰਵਾਈ ਦੀ ਮੰਗ
ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਲੁਧਿਆਣਾ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਸਾਂਝੇ ਰੂਪ ਵਿੱਚ ਜਾਰੀ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਸਕੂਲਾਂ ਵਿੱਚ ਕਰਵਾਏ ਜਾ ਰਹੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਸਮਾਰੋਹ ਸ਼ੁਰੂ ਕੀਤੇ ਗਏ ਹਨ । ਇਸ ਸਬੰਧੀ ਜਿੱਥੇ […]