ਪ ਸ ਸ ਫ ਦੀ 10 ਅਪ੍ਰੈਲ ਜਲੰਧਰ ਸੂਬਾਈ ਰੈਲੀ ਵਿੱਚ ਮਿੱਡ-ਡੇ-ਮੀਲ ਵਰਕਰਜ਼ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲ*
ਪ ਸ ਸ ਫ ਦੀ 10 ਅਪ੍ਰੈਲ ਜਲੰਧਰ ਸੂਬਾਈ ਰੈਲੀ ਵਿੱਚ ਮਿੱਡ-ਡੇ-ਮੀਲ ਵਰਕਰਜ਼ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲਜਲੰਧਰ::03ਅਪ੍ਰੈਲ ( ) ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਚਲਾਈ। ਮੀਟਿੰਗ ਵਿੱਚ ਆਗੂਆਂ ਨੇ […]