ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕਾਂ ਮਿਲਣੀ ਹੋਈ ਸੰਪਨ
ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕਾਂ ਮਿਲਣੀ ਹੋਈ ਸੰਪਨ ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਮਾਂਪੇ ਅਧਿਆਪਕ ਮਿਲਣੀਆਂ ਵਿੱਚ ਕੀਤੀ ਸ਼ਿਰਕਤ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਦੂਰੀ ਘੱਟ ਕਰਨ ਦਾ ਸਾਰਥਕ ਉਪਰਾਲਾ ਮਾਪੇ ਅਧਿਆਪਕ ਮਿਲਣੀ-ਡੀਈਓ ਸਤੀਸ਼ ਕੁਮਾਰ, ਡਿਪਟੀ ਡੀਈਓ ਪਰਵਿੰਦਰ ਸਿੰਘ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੀਟਿੰਗਾਂ ਵਿੱਚ ਸ਼ਿਰਕਤ […]