ਪ ਸ ਸ ਫ ਵਲੋਂ 14 ਜੂਨ ਨੂੰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ:ਬਾਸੀ**
ਪ ਸ ਸ ਫ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ , ਜਲੰਧਰ ਵਿਖੇ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਨਵਾਂ ਜ਼ਮਾਨਾ ਅਖ਼ਬਾਰ ਨੂੰ ਚਲਾਉਣ ਵਾਲੀ ਸੰਸਥਾ ਅਰਜਨ ਸਿੰਘ ਗੜਗੱਜ ਫਾਉਂਡੇਸ਼ਨ ਦੇ ਸਕੱਤਰ ਸਾਥੀ ਗੁਰਮੀਤ ਸ਼ੁਗਲੀ ਜੀ ਦੇ ਸਦੀਵੀ ਵਿਛੋੜਾ ਦੇ ਜਾਣ ਤੇ ਦੋ ਮਿੰਟ ਦਾ […]