ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ ਦਾ ਮੁੱਦਾ ਅਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਚੁੱਕਣ ਲਈ ਸੌਪੇ ਮੰਗ ਪੱਤਰ*
*ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ ਦਾ ਮੁੱਦਾ ਅਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਚੁੱਕਣ ਲਈ ਸੌਪੇ ਮੰਗ ਪੱਤਰ* *ਪੁਰਾਣੀ ਪੈਨਸ਼ਨ ਬਹਾਲ ਕਰਨ ਸੰਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਫੌਰੀ ਲਾਗੂ ਕਰੇ ਸੂਬਾ ਸਰਕਾਰ-ਪ.ਪ.ਪ.ਫ ਪੰਜਾਬ* *ਪੰਜਾਬ ਦੇ ਮੁਲਾਜ਼ਮਾਂ ਦੀ ਜੀ.ਪੀ.ਐਫ ਕਟੌਤੀ ਤੁਰੰਤ ਆਰੰਭੀ ਜਾਵੇ ਅਤੇ ਬਾਜ਼ਾਰੂ ਜੋਖਿਮਾਂ ਅਧਾਰਿਤ ਨਵੀਂ ਪੈਨਸ਼ਨ ਪ੍ਰਣਾਲੀ ਰੱਧ […]