ਜ਼ਿਲ੍ਹਾ ਫਾਜ਼ਿਲਕਾ ਦੇ 6 ਪ੍ਰਾਇਮਰੀ ਅਧਿਆਪਕਾਂ ਦੀ ਫਿਨਲੈਂਡ ਟ੍ਰੇਨਿੰਗ ਲਈ ਹੋਈ ਚੋਣ ਯੂਨੀਵਰਸਿਟੀ ਆਫ ਤੁਰਕੂ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ ਅੰਤਰਰਾਸ਼ਟਰੀ ਟ੍ਰੇਨਿੰਗ ਹੋਵੇਗੀ ਗਿਆਨ ਵਾਧੇ ਵਿੱਚ ਸਹਾਈ-ਡੀਈਓ ਸਤੀਸ਼ ਕੁਮਾਰ
ਜ਼ਿਲ੍ਹਾ ਫਾਜ਼ਿਲਕਾ ਦੇ 6 ਪ੍ਰਾਇਮਰੀ ਅਧਿਆਪਕਾਂ ਦੀ ਫਿਨਲੈਂਡ ਟ੍ਰੇਨਿੰਗ ਲਈ ਹੋਈ ਚੋਣ ਯੂਨੀਵਰਸਿਟੀ ਆਫ ਤੁਰਕੂ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ ਅੰਤਰਰਾਸ਼ਟਰੀ ਟ੍ਰੇਨਿੰਗ ਹੋਵੇਗੀ ਗਿਆਨ ਵਾਧੇ ਵਿੱਚ ਸਹਾਈ-ਡੀਈਓ ਸਤੀਸ਼ ਕੁਮਾਰਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸੂਬੇ ਦੀ ਸਿੱਖਿਆ ਨੂੰ ਆਲਮੀ ਪੱਧਰ ਦਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸੂਬੇ […]