ਪੰਜਵੀਂ ਦੀ ਸਲਾਨਾ ਪ੍ਰੀਖਿਆ ਵਿੱਚ ਅਧਿਆਪਕਾਂ ਦੀਆਂ ਇੰਟਰ ਬਲਾਕ ਡਿਊਟੀਆਂ ਲਗਾਉਣ ਦਾ ਫੈਸਲਾ ਮੰਦਭਾਗਾ…..ਤਰਸੇਮ, ਰਿਸ਼ੀ*
*ਪੰਜਵੀਂ ਦੀ ਸਲਾਨਾ ਪ੍ਰੀਖਿਆ ਵਿੱਚ ਅਧਿਆਪਕਾਂ ਦੀਆਂ ਇੰਟਰ ਬਲਾਕ ਡਿਊਟੀਆਂ ਲਗਾਉਣ ਦਾ ਫੈਸਲਾ ਮੰਦਭਾਗਾ…..ਤਰਸੇਮ, ਰਿਸ਼ੀ*ਪੰਜਾਬ ਦੇ ਪ੍ਰਾਇਮਰੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਇਕਾਈ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਿਸ਼ੀ ਕੁਮਾਰ ਨੇ ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਆਗਾਮੀ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿੱਚ ਪ੍ਰਾਇਮਰੀ ਅਧਿਆਪਕਾਂ […]