ਕੈਂਥ ਪਰਿਵਾਰ ਸੰਗ ਢੇਸੀਆਂ ਨਾਲ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ
**ਕੈਂਥ ਪਰਿਵਾਰ ਸੰਗ ਢੇਸੀਆਂ ਨਾਲ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ*ਗੁਰਾਇਆ:12 ਦਸੰਬਰ ( )ਪਿਛਲੇ ਦਿਨੀਂ ਸੇਵਾ ਮੁਕਤ ਹੈੱਡਮਾਸਟਰ ਅਤੇ ਪਿੰਡ ਸੰਗ ਢੇਸੀਆਂ ਦੇ ਸਾਬਕਾ ਸਰਪੰਚ ਸ.ਗੁਰਚਰਨ ਸਿੰਘ ਕੈਂਥ ਅਚਨਚੇਤ ਹੀ ਆਪਣੇ ਪਰਿਵਾਰਕ ਮੈਂਬਰਾਂ,ਸਕੇ ਸੰਬੰਧੀਆਂ ਅਤੇ ਸਨੇਹੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਉਹਨਾਂ ਦੇ ਅੰਤਿਮ ਸੰਸਕਾਰ ਮੌਕੇ ‘ਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫਿਲੌਰ ਦੇ ਪ੍ਰਧਾਨ […]
ਕੈਂਥ ਪਰਿਵਾਰ ਸੰਗ ਢੇਸੀਆਂ ਨਾਲ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ Read More »